ਜਿਮ ’ਚ ਐਕਸਰਸਾਈਜ਼ ਕਰਦੇ ਸਮੇਂ ਅਚਾਨਕ ਭੇਦਭਰੇ ਹਾਲਾਤ ’ਚ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸੁਖਚੈਨ ਸਿੰਘ ਉਰਫ ਸ਼ੈਰੀ ਨਾਮਕ ਨੌਜਵਾਨ ਦੀ ਜਿਮ 'ਚ ਐਕਸਰਸਾਈਜ਼ ਕਰਦੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਹੈ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਤੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਹੈ। ਓਧਰ ਹੀ ਪੁਲਿਸ ਨੇ ਜਿਮ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
.
An incident happened with a young man doing exercise in the gym, see how the mother is doing.
.
.
.
#ludhiananews #punjabnews #gymexercise