ਪੰਜਾਬੀਆਂ ਦੇ ਮਾਣ ਤੇ ਬਾਲੀਵੁੱਡ ਵਿੱਚ ਹਿੱਟ ਗੀਤ ਦੇ ਚੁੱਕੇ ਗੁਰਦਾਸ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਆਪਣੇ ਗੀਤਾਂ ਅਤੇ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਸਦੇ ਨਾਲ ਹੀ ਉਹ ਆਪਣੇ ਪ੍ਰਸ਼ੰਸਕਾਂ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਹਮੇਸ਼ਾ ਐਕਟਿਵ ਵੀ ਰਹਿੰਦੇ ਹਨ। ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਦਰਅਸਲ, ਇਸ ਵੀਡੀਓ ਵਿੱਚ ਗੁਰਦਾਮਸ ਮਾਨ ਇੱਕ ਛੋਟੇ ਬੱਚੇ ਨਾਲ ਵਿਖਾਈ ਦੇ ਰਹੇ ਹਨ।
.
Look at this little child, the gracious Gurdas Maan, carrying the lap well.
.
.
.
#gurdasmaan #punjabisinger #punjabnews