ਮੋਗਾ ਦੇ ਸਿੰਘਾਵਾਲਾ ਨੇੜੇ ਵਿਆਹ ਵਾਲੀ ਕਾਰ ਦੇ ਡਰਾਇਵਰ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ..ਮੋਗਾ (Moga) ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਚਾਲਕ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਜ਼ਖਮੀ ਹਾਲਤ ‘ਚ ਕਰ ਚਾਲਕ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੀ ਪਛਾਣ ਨਵਦੀਪ ਸਿੰਘ ਵਾਸੀ ਪੁਰਾਣਾ ਮੋਗਾ ਵਜੋਂ ਹੋਈ ਹੈ।ਜਿਸ ਤੋਂ ਬਾਅਦ ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਤੋਂ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਦਿੱਤਾ ਹੈ।ਜਾਣਕਾਰੀ ਮੁਤਾਬਕ ਨਵਦੀਪ ਨੇ ਵਾਹਗਾ ਪੁਰਾਣਾ ਨੇੜੇ ਤੋਂ ਵਿਆਹ ਦੀ ਬਰਾਤ ਲੈ ਕੇ ਜਾਣੀ ਸੀ। ਇਸ ਦੇ ਲਈ ਉਸਨੇ ਮੋਗਾ ਦੀ ਇੱਕ ਦੁਕਾਨ ਵਿੱਚ ਕਾਰ ਸਜਾਈ।
.
An accident took place inside the wedding car with flowers, the condition of the driver is serious!
.
.
.
#moganews #punjabnews #moga