ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਪੜ੍ਹਨ ਨੂੰ ਮਿਲਦੀ ਹੈ।ਰੋਜ਼ੀ ਰੋਟੀ ਦੀ ਖਾਤਰ ਦੋ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੋਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਮੇਰਾ ਜੀਜਾ ਅਜੈ ਕੁਮਾਰ (36) ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਦੇ ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਵਿਦੇਸ਼ ਇਟਲੀ ਭੇਜਿਆ ਸੀ.ਲੰਘੇ ਦਿਨੀ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲਾ ਲਾਤੀਨਾ ਤੋ ਫਿਊਮੀਚੀਨੋ ਹਵਾਈ ਅੱਡੇ ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਿਰ ਗੱਡੀ ਨੋ ਪਾਰਕਿੰਗ ‘ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗੇ।
.
Punjabi youth went to Italy after taking a loan 2 months ago, cross the road and see what happened!
.
.
.
#Kapurthalanews #Italy #punjabnews