ਸ਼ਰੇਆਮ ਹੋ ਰਹੀ ਗੁੰਡਾ+ਗਰਦੀ, ਦੇਖੋ ਕਿਵੇਂ ਹੋਇਆ ਦੁਕਾਨਦਾਰ 'ਤੇ ਹਮਲਾ! |OneIndia Punjabi

2023-12-27 2

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇੰਝ ਜਾਪਦਾ ਹੈ ਕਿ ਨਾ ਤਾਂ ਪੁਲਿਸ ਅਤੇ ਨਾ ਹੀ ਸਰਕਾਰ ਕੋਈ ਠੋਸ ਕਦਮ ਚੁੱਕ ਰਹੀ ਹੈ, ਜਿਸ ਕਾਰਨ ਗੁੰਡਾਗਰਦੀ ਬਹੁਤ ਵੱਧ ਗਈ ਹੈ। ਹੁਣ ਕੋਈ ਵੀ ਆਪਣੇ ਘਰ ਜਾਂ ਦੁਕਾਨ ਵਿਚ ਸੁਰੱਖਿਅਤ ਨਹੀਂ ਹੈ ਅਤੇ ਗੁੰਡੇ ਖੁੱਲ੍ਹੇਆਮ ਆਪਣਾ ਕੰਮ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਅੱਜ ਦੁਪਹਿਰ ਇੱਕ ਵਿਅਕਤੀ ਨੇ ਆਪਣੇ 15 ਤੋਂ 20 ਸਾਥੀਆਂ ਸਮੇਤ ਕੋਟਕਪੂਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਕੀਟਨਾਸ਼ਕ ਦਵਾਈਆਂ ਦੇ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ ਦੁਕਾਨਦਾਰ ਅਤੇ ਉਸ ਦਾ ਕਰਮਚਾਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
.
Hooliganism happening openly, see how the shopkeeper was attacked!
.
.
.
#faridkotnews #punjabnews #latestnews

Videos similaires