ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਿਵ ਸੇਨਾ ਉਦਵ ਬਾਲਾ ਸਾਹਿਬ ਠਾਕਰੇ ਵੱਲੋਂ ਲਗਾਏ ਜਾ ਰਹੇ ਲੰਗਰਾਂ ਦੀ ਲੜੀ ਹੇਠ ਪਾਰਟੀ ਆਗੂ ਚੰਦਰਕਾਂਤ ਚੱਢਾ ਵੱਲੋਂ ਘੰਟਾ ਘਰ ਚੌਂਕ ਵਿਖੇ ਚਾਹ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੱਢਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵੱਲੋਂ ਵੱਖ ਵੱਖ ਥਾਈ ਲੰਗਰ ਲਗਾਇਆ ਜਾ ਰਹੇ ਹਨ। ਇਸ ਦਾ ਉਦੇਸ਼ ਆਲਸੀ ਭਾਈਚਾਰਾ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਦੱਸਣਾ ਹੈ ਕਿ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ। ਅੱਜ ਉਹਨਾਂ ਵੱਲੋਂ ਸਿਰ ਤੇ ਪਗੜੀ ਪਾ ਕੇ ਅਤੇ ਤਿਲਕ ਲਗਾ ਕੇ ਇਸ ਕਰਕੇ ਲੰਗਰ ਲਗਾਇਆ ਜਾ ਰਿਹਾ ਹੈ ਕਿਉਂਕਿ ਗੁਰੂ ਸਾਹਿਬਾਨ ਨੇ ਹਿੰਦੂ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀਆਂ ਦਿੱਤੀਆਂ।
.
Tilak on the head, turban and forehead Hindus put a langar dedicated to martyrdom days.
.
.
.
#shaheedidiwas #punjabnews #shaheedijormela