ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। ਜੀ ਹਾਂ ਦੋ ਪੁਲਿਸ ਮੁਲਾਜ਼ਮਾਂ ਦੀ ਹਾਦਸੇ 'ਚ ਜਾਮ ਚਲੀ ਗਈ ਹੈ । ਦੋਵੇਂ ਮੁਲਾਜ਼ਮ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਸਮਾਂ ਜਾਣਕਾਰੀ ਮੁਤਾਬਿਕ ਰਾਤ ਕਰੀਬ 3 ਵਜੇ ਦਾ ਦਸਿਆ ਜਾ ਰਿਹਾ ਜਦੋ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਟਰੱਕ ਤੇਜ਼ ਰਫ਼ਤਾਰ 'ਚ ਸੀ ਤੇ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ।
.
An accident happened to the policemen standing at the gate in the early morning, what happened to the truck!
.
.
.
#derabassinews #punjabnews #police