ਕੈਨੇਡਾ 'ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ'ਤੇ ਹਮਲਾ,ਖ਼ਾਲਿਸ+ਤਾਨੀ ਸਮਰਥਕਾਂ 'ਤੇ ਲੱਗ ਰਹੇ ਇਲਜ਼ਾਮ!|OneIndia Punjabi

2023-12-29 0

ਕੈਨੇਡਾ ਦੇ ਸਰੀ ‘ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ ‘ਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ ਹਨ। ਇਸ ਫਾਇਰਿੰਗ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੀ ਲੀਡਰ ਦੇ ਘਰ 'ਤੇ 14 ਰਾਉਂਡ ਫਾਇਰ ਕੀਤੇ ਗਏ। ਕੈਨੇਡਾ ਦੇ ਸਰੀ ਸ਼ਹਿਰ ਵਿਚ ਵੀਰਵਾਰ ਨੂੰ ਮੰਦਰ ਦੇ ਪ੍ਰਧਾਨ 'ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ 'ਤੇ ਬੀਤੀ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਉਨ੍ਹਾਂ ਦੇ ਘਰ 'ਤੇ 14 ਰਾਊਂਡ ਫਾਇਰ ਕੀਤੇ ਗਏ।ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਵੀਰਵਾਰ (27 ਦਸੰਬਰ) ਨੂੰ ਸ਼ੱਕੀ ਖਾਲਿਸਤਾਨੀਆਂ ਨੇ ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ 'ਤੇ ਗੋਲੀਬਾਰੀ ਕੀਤੀ।
.
Attack on the house of the president of the Hindu temple in Canada, accusations against KhalisTani supporters!
.
.
.
#canadanews #canadamandir #firingnews
~PR.182~