ਕੈਨੇਡਾ ਨੇ ਖੋਹ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਡੇਢ ਸਾਲ ਪਹਿਲਾ ਵਿਦੇਸ਼ ਭੇਜਿਆ ਸੀ ਜਿਗਰ ਦਾ ਟੋਟਾ!|OneIndia Punjabi

2023-12-30 1

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ।ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ। ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
.
Canada took away the only son of the parents, a piece of liver was sent abroad a year and a half ago!
.
.
.
#canadanews #punjabnews #karanveersingh
~PR.182~