ਐਸ.ਜੈਸ਼ੰਕਰ ਦਾ ਵੱਡਾ ਬਿਆਨ, ਕੈਨੇਡਾ ਦੇ ਰਿਹਾ ਖਾਲਿਸ+ਤਾਨੀਆਂ ਨੂੰ ਪਨਾਹ,ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਵੱਧ ਰਹੀ ਖਟਾਸ|

2024-01-02 0

ਬੀਤੇ ਕੁਝ ਸਮੇਂ ਤੋਂ ਭਾਰਤ-ਕੈਨੇਡਾ ਸਬੰਧਾਂ ਵਿਚ ਖਟਾਸ ਆਈ ਹੈ। ਇਸ ਖਟਾਸ ਦੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ। ਜੈਸ਼ੰਕਰ ਨੇ ਕਿਹਾ ਏ ਕੈਨੇਡਾ ਨੇ ਆਪਣੇ ਦੇਸ਼ ਦੀ ਰਾਜਨੀਤੀ 'ਚ ਖਾਲਿਸਤਾਨੀ ਤਾਕਤਾਂ ਨੂੰ ਜਗ੍ਹਾ ਦਿੱਤੀ ਹੋਈ ਹੈ। ਤੇ ਇਨ੍ਹਾਂ ਤਾਕਤਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੋਈ ਹੈ ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਦੌਰਾਨ ਜੈਸ਼ੰਕਰ ਨੇ ਚਿੰਤਾ ਪ੍ਰਗਟਾਈ ਏ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ।
.
S. Jaishankar's big statement, Canada is giving shelter to Khalistanis, increasing sourness in India-Canada relations.
.
.
.
#indiacanada #sjaishankar #khalistan
~PR.182~

Videos similaires