ਸਰਗੁਣ ਮਹਿਤਾ ਬਿਨਾ ਮੇਕਅੱਪ ਆਈ ਸਾਹਮਣੇ! ਬੋਲਡ ਤਸਵੀਰਾਂ ਦੇਖ ਉੱਡ ਜਾਣਗੇ ਹੋਸ਼ |OneIndia Punjabi

2024-01-05 9

ਮਸ਼ਹੂਰ ਪੰਜਾਬੀ ਅਦਾਕਾਰਾ ਸਰਗੁਨ ਮਹਿਤਾ ਆਪਣੀ ਖੂਬਸੂਰਤੀ ਤੇ ਅਦਾਕਾਰੀ ਲਈ ਜਾਣੀ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਪਤੀ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਂਦੇ ਹੋਏ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਅਦਾਕਾਰਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਫੈਨਜਡ ਨਾਲ ਹਰ ਅਪਡੇਟ ਸ਼ੇਅਰ ਕਰਦੀ ਹੈ। ਹਾਲ ਹੀ 'ਚ ਸਰਗੁਨ ਮਹਿਤਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਨਾਂ ਮੇਕਅੱਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਨ ਦਾ ਸਾਦਗੀ ਭਰਿਆ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
.
Sargun Mehta appeared without makeup! The senses will be blown away by seeing the bold pictures.
.
.
.
#sargunmehta #punjabiactress #punjabnews