ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
.
One big action of the Vigilance Bureau, another arrested asking for a bribe of thousands!
.
.
.
#vigilance #punjabnews #punjab
~PR.182~