ਮਸ਼ਹੂਰ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਇੱਟਾਂ ਦਾ ਘਰ' ਨੂੰ ਲੈ ਕੇ ਚਰਚਾ 'ਚ ਹਨ। ਹਾਲ ਹੀ 'ਚ ਗੁਰਪ੍ਰੀਤ ਘੁੱਗੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਅਦਾਕਾਰ ਨਾਲ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਹਾਦਸਾ ਵਾਪਰਿਆ ਜਿਸ ਕਾਰਨ ਉਨ੍ਹਾਂ ਨੂੰ ਡੂੰਘੀ ਸੱਟ ਲੱਗ ਗਈ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਫਿਲਮ ਦੇ ਸੈੱਟ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ, ਫਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਗੁਰਪ੍ਰੀਤ ਘੁੱਗੀ ਨੂੰ ਡੂੰਘੀ ਸੱਟ ਲੱਗ ਗਈ ਹੈ। ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ਼ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਅਦਾਕਾਰ ਦੇ ਫੈਨਜ਼ ਕਾਫੀ ਪਰੇਸ਼ਾਨ ਹੋ ਗਏ ਹਨ।
.
The accident happened with Gurpreet Ghuggi! A deep injury sustained during the shooting of the film.
.
.
.
#gupreetghuggi #punjabiactor #punjabnews
~PR.182~