ਪਾਸਪੋਰਟ ਦਫ਼ਤਰ ਨੂੰ ਕਿਸਾਨਾਂ ਨੇ ਪਾ ਲਿਆ ਘੇਰਾ, ਪੈ ਗਿਆ ਰੌਲਾ, ਕਿਸਾਨਾਂ ਨੇ ਲਾ 'ਤੇ ਵੱਡੇ ਇਲਜ਼ਾਮ |OneIndia Punjabi

2024-01-10 0

ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਇਹ ਪ੍ਰਦਰਸ਼ਨ ਪਾਸਪੋਰਟ ਅਪਲਾਈ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵੀ ਪਾਸਪੋਰਟ ਨਹੀਂ ਮਿਲ ਰਹੇ ਤਾਂ ਕਰਕੇ ਕੀਤਾ ਗਿਆ ਦਸੱਦੀਏ ਕੇ ਪਿਛਲੇ ਕਈ ਮਹੀਨਿਆਂ ਤੋਂ ਪਾਸਪੋਰਟ ਦਫਤਰਾਂ ਦੇ ਬਾਹਰ ਪਾਸਪੋਰਟ ਬਣਾਉਣ ਵਾਲਿਆਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਆਨਲਾਈਨ ਵੀ ਅਗਰ ਪਾਸਪੋਰਟ ਅਪਲਾਈ ਕਰਦੇ ਹਨ ਤਾਂ ਛੇ ਮਹੀਨੇ ਤੋਂ ਬਾਅਦ ਦਾ ਸਮਾਂ ਮਿਲ ਰਿਹਾ ਹੈ ਅਤੇ ਇਹ ਸਾਰੀ ਪ੍ਰਕਿਰਿਆ ਪੂਰੀ ਕਰਨ ਦੇ ਬਾਅਦ ਜਦੋਂ ਇੱਕ ਵਿਅਕਤੀ ਪਾਸਪੋਰਟ ਬਣਵਾਉਂਦਾ ਹੈ ਤਾਂ ਉਸ ਦਾ ਪਾਸਪੋਰਟ ਫਿਰ ਵੀ ਨਹੀਂ ਮਿਲ ਰਿਹਾ ਜਿਸ ਦੇ ਰੋਸ ਵਜੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
.
The passport office was besieged by the farmers, there was noise, the farmers made big accusations against the law.
.
.
.
#amritsarnews #amritsarpassportoffice #punjabnews
~PR.182~

Videos similaires