ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਵੱਡੇ ਖ਼ੁਲਾਸੇ! ਦੇਖੋ ਖਾਲਿਸ+ਤਾਨੀਆਂ ਨਾਲ ਕਿਵੇਂ ਜੋੜੇ ਜਾਣੇ ਸੀ ਸੰਬੰਧ! |

2024-01-15 0

ਮਨੁੱਖੀ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਸਾਹਮਣੇ ਆ ਰਹੇ ਨੇ, ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ। ਮਨੁੱਖੀ ਤਸਕਰੀ ਦਾ ਇਹ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ, ਜਿਸ ਵਿਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਦੇ ਰਹਿਣ ਵਾਲੇ ਸੀ, ਪਰ ਹੁਣ ਇਸ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਏ ਕਿ ਇਨ੍ਹਾਂ ਨੌਜਵਾਨਾਂ ਨੂੰ ਇਕ ਸਕ੍ਰਿਪਟ ਦਿੱਤੀ ਹੋਈ ਸੀ, ਜਿਸ ਦੇ ਸਹਾਰੇ ਇਨ੍ਹਾਂ ਨੇ ਅਮਰੀਕਾ ਵਿਚ ਸ਼ਰਨ ਲੈਣੀ ਸੀ।ਕੁੱਝ ਦਿਨ ਪਹਿਲਾਂ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਇਕ ਜਹਾਜ਼ ਫਰਾਂਸ ਤੋਂ ਭਾਰਤ ਵਾਪਸ ਮੋੜਿਆ ਗਿਆ ਸੀ ਪਰ ਹੁਣ ਉਸ ਜਹਾਜ਼ ਬਾਰੇ ਵੱਡਾ ਤੇ ਹੈਰਾਨੀਜਨਕ ਖ਼ੁਲਾਸਾ ਸਾਹਮਣੇ ਆਇਆ ਏ, ਜਿਸ ਵਿਚ ਕਿਹਾ ਜਾ ਰਿਹਾ ਏ ਕਿ ਅਮਰੀਕਾ ਵਿੱਚ ਪਨਾਹ ਲੈਣ ਲਈ ਪੰਜਾਬੀ ਨੌਜਵਾਨ ਖਾਲਿਸਤਾਨ ਦਾ ਸਹਾਰਾ ਲੈਂਦੇ ਨੇ।
.
Big revelations about the plane returned to India from France! See how to connect with the Khalistani!
.
.
.
#france #americanews #indianstudents