ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਦੋ ਵਿਦਿਆਰਥੀ ਅਮਰੀਕਾ ਵਿਚ ਅਪਣੇ ਕਨੈਕਟੀਕਟ ਸਥਿਤ ਘਰ ਵਿਚ ਮ੍ਰਿਤਕ ਪਾਏ ਗਏ। ਉਹਨਾਂ ਦੇ ਪਰਿਵਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦਿਆਰਥੀਆਂ ਦੀ ਪਛਾਣ ਤੇਲੰਗਾਨਾ ਦੇ ਵਾਨਾਪਾਰਥੀ ਦੇ ਜੀ. ਦਿਨੇਸ਼ (22) ਅਤੇ ਨਿਕੇਸ਼ (21) ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਦੇ ਰਹਿਣ ਵਾਲੇ ਹਨ।ਤੇਲੰਗਾਨਾ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਅਜੇ ਤੱਕ ਉਸਦੀ ਮੌਤ ਦੇ ਕਾਰਨ ਅਤੇ ਅਮਰੀਕਾ ਵਿੱਚ ਉਸ ਦੇ ਨਾਲ ਰਹਿ ਰਹੇ ਵਿਦਿਆਰਥੀ ਦਾ ਪਤਾ ਨਹੀਂ ਲੱਗ ਸਕਿਆ ਹੈ।
ਦਿਨੇਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ, "ਦਿਨੇਸ਼ ਦੇ ਨਾਲ ਵਾਲੇ ਕਮਰੇ 'ਚ ਰਹਿੰਦੇ ਉਸ ਦੇ ਦੋਸਤਾਂ ਨੇ ਸ਼ਨਿੱਚਰਵਾਰ ਰਾਤ ਨੂੰ ਫੋਨ ਕੀਤਾ ਅਤੇ ਉਸ ਦੀ ਮੌਤ ਅਤੇ ਉਸ ਦੇ ਨਾਲ ਰਹਿ ਰਹੇ ਵਿਦਿਆਰਥੀ ਬਾਰੇ ਜਾਣਕਾਰੀ ਦਿੱਤੀ।
.
2 Indian students in America, met at home in this situation! What happened to 21 and 22 year olds?
.
.
.
#americanews #punjabnews #america