ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਰੁਖਸਤ ਹੋਇਆਂ ਇੱਕ ਸਾਲ ਤੋਂ ਵਧ ਸਮਾਂ ਹੋ ਗਿਆ ਹੈ, ਪਰ ਉਸ ਦੇ ਚਾਹੁਣ ਵਾਲੇ ਤੇ ਫੈਨਜ ਉਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਹਨ। ਹਾਲ ਹੀ ਵਿੱਚ ਪਾਕਿਸਤਾਨ ਦੇ ਮਸ਼ਹੂਰ ਗਾਇਕ ਬਿਲਾਲ ਸਈਦ ਨੇ ਆਪਣੇ ਸ਼ੋਅ 'ਚ ਸਿੱਧੂ ਮੂਸੇਵਾਲਾ ਲਈ ਖਾਸ ਗੀਤ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਲੱਖਾਂ ਲੋਕ ਫੈਨ ਹਨ। ਇਨ੍ਹਾਂ ਵਿੱਚ ਮਹਿਜ਼ ਆਮ ਲੋਕ ਹੀ ਨਹੀਂ ਸਗੋਂ ਕਈ ਦੇਸ਼ ਤੇ ਵਿਦੇਸ਼ ਦੇ ਕਲਾਕਾਰ ਵੀ ਸਿੱਧੂ ਦੇ ਫੈਨਜ਼ ਹਨ। ਪੂਰੀ ਦੁਨੀਆ ਦੇ ਕਲਕਾਰਾਂ ਨੇ ਸਿੱਧੂ ਨੂੰ ਆਪਣੇ ਲਾਈਵ ਸ਼ੋਅਜ਼ 'ਚ ਸ਼ਰਧਾਂਜਲੀ ਦਿੱਤੀ ਸੀ। ਹੁਣ ਇਸ ਕੜੀ 'ਚ ਇੱਕ ਹੋਰ ਨਾਮ ਜੁੜ ਗਿਆ ਹੈ। ਇਹ ਨਾਮ ਪਾਕਿਸਤਾਨੀ ਗਾਇਕ ਬਿਲਾਲ ਸਈਦ ਦਾ ਹੈ। ਹਾਲ ਹੀ ਵਿੱਚ ਪਾਕਿਸਤਾਨ ਦੇ ਮਸ਼ਹੂਰ ਗਾਇਕ ਬਿਲਾਲ ਸਈਦ ਨੇ ਆਪਣੇ ਸ਼ੋਅ 'ਚ ਸਿੱਧੂ ਮੂਸੇਵਾਲਾ ਲਈ ਖਾਸ ਗੀਤ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
.
Pakistani famous singer Bilal Saeed remembered Sidhu Moosewala in the Live show!
.
.
.
#bilalsaeed #sidhumoosewala #singers