3 ਸਿਰਫਿਰਿਆਂ ਨੇ ਔਰਤ ਨੂੰ ਨੰ+ਗੇ ਕਰ ਕੁੱਟਿ+ਆ,ਕੀਤੀਆਂ ਗਲ+ਤ ਹਰਕਤਾਂ,ਵੀਡੀਓ ਬਣਾ ਕੇ ਕਰ'ਤੀ ਵਾਇਰਲ|OneIndia Punjabi

2024-01-24 1

ਜਲੰਧਰ 'ਚ ਘਿਨੌਣੀ ਘਟਨਾ ਵਾਪਰ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਬਾਰੇ ਸੁਣ ਕੇ ਹਰ ਕੋਈ ਸੁੰਨ ਹੋ ਰਿਹਾ ਹੈ।ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਤਿੰਨ ਨੌਜਵਾਨਾਂ ਨੇ ਇੱਕ ਔਰਤ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ। ਨੌਜਵਾਨਾਂ ਨੇ ਉਸ ਦੇ ਗੁਪਤ ਅੰਗਾਂ ਸਮੇਤ ਹੋਰ ਥਾਵਾਂ 'ਤੇ ਲੱਤਾਂ ਤੇ ਮੁੱਕੇ ਮਾਰੇ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਵੀਡੀਓ ਵਿੱਚ ਉਨ੍ਹਾਂ ਨੇ ਔਰਤ ਨੂੰ ਵਾਲਾਂ ਤੋਂ ਫੜਿਆ ਹੋਇਆ ਹੈ। ਮੁਲਜ਼ਮਾਂ ਨੇ ਔਰਤ ਦੇ ਗੁਪਤ ਅੰਗਾਂ 'ਤੇ ਲੱਤ ਮਾਰਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇੰਨਾ ਹੀ ਨਹੀਂ ਦੋਸ਼ੀ ਮਹਿਲਾ ਦਾ ਗਲਾ ਘੁੱਟਣ ਦੀ ਕੋਸ਼ਿਸ਼ ਵੀ ਕਰਦੇ ਹਨ।ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਨੂੰ ਦੋਵੇਂ ਵੀਡੀਓ ਤੇਜ਼ੀ ਨਾਲ ਵਾਇਰਲ ਹੋਣ ਲੱਗੇ। ਦੋ ਵੀਡੀਓ ਵੀ ਬਣਾਈਆਂ ਅਤੇ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ।
.
3 men beat up the woman na+ked, did wrong actions, made a video and made it viral.
.
.
.
#jalandharnews #punjabnews #latestnews
~PR.182~

Videos similaires