ਹਾਏ ਓ ਰੱਬ ਇੱਡਾ ਕਹਿਰ! ਨਿਊਜ਼ੀਲੈਂਡ 'ਚ ਸਿੱਖ ਨੌਜਵਾਨ ਦਾ ਵੱ+ਢ ਦਿੱਤਾ ਗਲਾ |OneIndia Punjabi

2024-02-01 1

ਨਿਊਜ਼ੀਲੈਂਡ ਦੇ ਦਖਣੀ ਟਾਪੂ ਦੇ ਸ਼ਹਿਰ ਪਾਇਨ ਹਿੱਲ ’ਚ ਇਕ ਸਿੱਖ ਨੌਜੁਆਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲੀ ਹੈ।ਲਗਭਗ 8 ਸਾਲ ਪਹਿਲਾਂ ਆਪਣੀ ਜ਼ਿੰਦਗੀ ਦੇ ਸੁਪਨੇ ਸਾਕਾਰ ਕਰਨ ਨਿਊਜ਼ੀਲੈਂਡ ਆਏ ਇਕ 28 ਸਾਲਾ ਅੰਮ੍ਰਿਤਧਾਰੀ ਤੇ ਕੀਰਤਨਕਾਰ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਮੱਲ੍ਹੀ ਦੀ ਲਾਸ਼ ਅੱਜ ਡੁਨੀਡਨ (ਦੱਖਣੀ ਟਾਪੂ ਦਾ ਇਕ ਸ਼ਹਿਰ) ਵਿਖੇ ਪਾਈਨ ਹਿੱਲ ਨਾਂਅ ਦੇ ਇਲਾਕੇ ਵਿਚ ਇਕ ਘਰ ਦੀ ਖਿੜਕੀ ਦੇ ਬਾਹਰਵਾਰ ਖੂਨ ਨਾਲ ਲੱਥਪੱਥ ਹੋਈ ਮਿਲੀ ਹੈ। 27 ਸਾਲਾਂ ਦੇ ਗੁਰਜੀਤ ਸਿੰਘ ਦੀ ਖ਼ੂਨ ਨਾਲ ਲਥਪਥ ਲਾਸ਼ ਨੇੜੇ ਕੱਚ ਖਿੱਲਰਿਆ ਪਿਆ ਸੀ ਅਤੇ ਉਸ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ 25 ਜਾਂਚਕਰਤਾਵਾਂ ਦੀ ਟੀਮ ਅਜੇ ਵੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।ਮੂਲ ਰੂਪ ’ਚ ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ ਵਾਲਾ ਗੁਰਜੀਤ ਸਿੰਘ 2015 ’ਚ ਵਿਦਿਆਰਥੀ ਵੀਜ਼ਾ ’ਤੇ ਨਿਊਜ਼ੀਲੈਂਡ ਗਿਆ ਸੀ |
.
Oh God, this fury! A Sikh youth was strangled in New Zealand.
.
.
.
#newzelandnews #sikhism #punjabnews
~PR.182~

Videos similaires