ਕੈਨੇਡਾ 'ਚ ਸਿੱਖ ਨੌਜਵਾਨ 'ਤੇ ਡਿੱਗ ਗਏ ਭਾਰੀ ਪੱਥਰ!ਹੋਈ ਮੌ+ਤ,3 ਸਾਲਾਂ ਦੀ ਧੀ ਕਰ ਰਹੀ ਪਾਪਾ-ਪਾਪਾ|OneIndia Punjabi

2024-02-07 2

ਕੈਨੇਡਾ ਵਿਚ ਇਕ ਹਾਦਸੇ ਦੌਰਾਨ 7 ਮਹੀਨੇ ਪਹਿਲਾਂ ਵਿਦੇਸ਼ ਗਏ ਪੰਜਾਬੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਜਦ ਟਰੱਕ ਵਿੱਚ ਲੋਡ ਕੀਤਾ ਸਾਮਾਨ ਸ਼ਿਫਟ ਕਰਨ ਲੱਗਾ ਤਾਂ ਬੈਲਟ ਟੁੱਟਣ ਕਾਰਨ ਟਰੱਕ ਵਿੱਚ ਪਿਆ ਸਾਮਾਨ ਉਸ ਦੇ ਉੱਪਰ ਡਿੱਗ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਵਿਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਸੁਬੇਗ ਸਿੰਘ ਦੇ ਟਰੱਕ ਵਿਚ ਪੱਥਰ ਦੀਆਂ ਭਾਰੀ ਸਲੈਬਾਂ ਲੱਦੀਆਂ ਹੋਈਆਂ ਸਨ। ਉੱਤਰੀ ਰੀਜਾਈਨਾ ਦੀ ਮੈਕਡਾਨਲਡ ਸਟਰੀਟ ਉਤੇ ਜਦੋਂ ਸੁਬੇਗ ਸਿੰਘ ਤੇ ਉਸ ਦਾ ਸਾਥੀ ਮਾਰਬਲ ਦੀਆਂ ਸਲੈਬਾਂ ਨੂੰ ਟਰੱਕ 'ਚੋਂ ਉਤਾਰ ਰਹੇ ਸਨ ਤਾਂ ਮਾਰਬਲ ਸਲੈਬਾਂ ਫਿਸਲ ਕੇ ਉਨ੍ਹਾਂ ਉਪਰ ਡਿੱਗ ਗਈਆਂ।
.
Heavy stones fell on a Sikh youth in Canada! Died, 3-year-old daughter is giving birth.
.
.
.
#canadanews #subegsingh #punjabnews
~PR.182~