ਪੰਜਾਬੀ ਰੌਕਸਟਾਰ ਦਿਲਜੀਤ ਦੋਸਾਂਝ ਗਲੋਬਲ ਆਈਕਨ ਬਣ ਗਏ ਹਨ। 2023 'ਚ ਕੋਚੇਲਾ ਪਰਫਾਰਮੈਂਸ ਤੋਂ ਬਾਅਦ ਦਿਲਜੀਤ ਦੀ ਪ੍ਰਸਿੱਧੀ 'ਚ ਜ਼ਬਰਦਸਤ ਉਛਾਲ ਆਇਆ ਹੈ।ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਇੱਕ ਗੋਰੇ ਤੋਂ ਪੰਜਾਬੀ ਬੁਲਵਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੋਰਾ ਪੰਜਾਬੀ ‘ਚ ਕਹਿ ਰਿਹਾ ਹੈ ‘ਖੁਥੀ ਪਾ ਤੀ’। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।ਤੁਸੀਂ ਵੀ ਦੇਖੋ ਇਹ ਮਜ਼ੇਦਾਰ ਵੀਡੀਓ:|
.
.
.
#diljitdosanjh #punjabisinger #punjabnews
~PR.182~