CM Bhagwant Mann ਨੇ ਸ਼ੁਭਕਰਨ ਦੀ ਮੌ+ਤ 'ਤੇ ਕਰ'ਤਾ ਵੱਡਾ ਐਲਾਨ |OneIndia Punjabi

2024-02-23 0

ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..|
.
CM Bhagwant Mann made a big announcement on Shubkaran's death.
.
.
.
#farmersprotest #shubhkaransinghdeath #bhagwantmann
~PR.182~