ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ,ਕਿਹਾ-ਸ਼੍ਰੋਮਣੀ ਅਕਾਲੀ ਦਲ ਤੋਂ ਉੱਠਿਆ ਲੋਕਾਂ ਦਾ ਵਿਸ਼ਵਾਸ, ਪੰਜਾਬ ਨੂੰ ਨਵੀਂ ਪੰਥਕ ਪਾਰਟੀ ਦੀ ਲੋੜ

2025-01-06 0

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮਾਘੀ ਮੌਕੇ ਨਵੀਂ ਪੰਥਕ ਪਾਰਟੀ ਐਲਾਨੇ ਜਾਣ ਸਬੰਧੀ ਮੁੜ ਚਰਚਾ ਕੀਤੀ ਹੈ।

Videos similaires