ਖੰਨਾ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮਿਲਣੀ ਸਿਰਫ਼ ਇੱਕ ਸਿਆਸੀ ਸਟੰਟ ਹੈ।