ਬਠਿੰਡਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਪਤੀ-ਪਤਨੀ ਦਾ ਕਤਲ, ਖੇਤਾਂ 'ਚ ਰਹਿੰਦੇ ਸਨ ਮ੍ਰਿਤਕ

2025-01-07 1

ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਵਿਖੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Videos similaires