ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ, ਪੁਲਿਸ ਨੇ ਪਾਇਆ ਘੇਰਾ

2025-01-07 4

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ।ਹਾਲਾਂਕਿ ਪੁਲਿਸ ਨੇ ਇਸ ਤੋਂ ਸਾਫ ਇਨਕਾਰ ਕੀਤਾ।

Videos similaires