ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਪੁਲਿਸ ਨੇ ਕਈ ਵੱਡੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।