ਸਰਬੱਤ ਦਾ ਭਲਾ ਟਰੱਸਟ ਨੇ ਜਾਰਜੀਆ ਹਾਦਸੇ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਪਰਿਵਾਰਾਂ ਨੂੰ ਲਾਈਫ ਟਾਈਮ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ।