ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਸੱਦੀ ਗਈ ਹੈ। ਜਿੱਥੇ 50 ਹਜ਼ਾਰ ਦੇ ਕਰੀਬ ਕਿਸਾਨਾਂ ਦੇ ਇੱਕਠ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।