3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਜਾਣੋ ਮੌਤ ਦਾ ਕਾਰਨ?

2025-01-09 3

ਲਵਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Videos similaires