ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ SKM ਦਾ ਜੱਥਾ ਪਹੁੰਚਿਆ।