ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ।