ਲੁਧਿਆਣਾ ਪੱਛਮੀ ਤੋਂ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਸਿਰ ਵਿੱਚ ਗੋਲੀ ਲੱਗਣ ਕਾਰਣ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ।