ਪਿੰਡ ਦਾਣ ਸਿੰਘ ਵਾਲਾ 'ਚ 8 ਘਰਾਂ ਨੂੰ ਅੱਗ ਲਾਉਣ ਵਾਲੇ ਨਸ਼ੇੜੀਆਂ ਨੂੰ ਪੁਲਿਸ ਨੇ 24 ਘੰਟਿਆਂ 'ਚ ਕੀਤਾ ਕਾਬੂ

2025-01-11 0

ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਅੱਠ ਘਰਾਂ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਪੁਲਿਸ ਨੇ 24 ਘੰਟਿਆਂ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ।

Videos similaires