ਊਨਾ ਪੁਲਿਸ ਨੇ ਜ਼ਿਲ੍ਹੇ ਦੇ ਉਦਯੋਗਪਤੀ ਤੋਂ ਫਿਰੌਤੀ ਮੰਗਨ ਦੇ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ 'ਚ ਪੰਜਾਬ ਪੁਲਿਸ ਦੀ ਮਦਦ ਲਈ ਹੈ।