ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।