ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ 'ਚ ਹੀ ਗੋਲ਼ੀ ਲੱਗਣ ਕਰਕੇ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ।