ਜਲੰਧਰ ਦੇ ਮੇਅਰ ਬਣੇ ਵਿਨੀਤ ਧੀਰ: ਬਲਵੀਰ ਨੂੰ ਮਿਲੀ ਸੀਨੀਅਰ ਡਿਪਟੀ ਮੇਅਰ ਦੀ ਜ਼ਿੰਮੇਵਾਰੀ, ਸਮਰਥਕਾਂ 'ਚ ਜਸ਼ਨ ਦਾ ਮਾਹੌਲ

2025-01-11 3

ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਾਇਆ ਹੈ।

Videos similaires