ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਕਾਰਨ 3 ਵਿਅਕਤੀਆਂ ਨੇ ਘਰ ਬਾਹਰ ਖੜੀ ਕਾਰ 'ਤੇ ਹਮਲਾ ਕਰ ਦਿੱਤਾ। ਇਹ ਪੂਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।