ਲਗਾਤਾਰ ਪੈ ਰਹੇ ਮੀਂਹ ਕਾਰਨ ਬਠਿੰਡਾ ਵਿੱਚ ਮਕਾਨ ਦੀ ਡਿੱਗੀ ਛੱਤ

2025-01-12 0

ਮੀਂਹ ਕਾਰਨ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਗਲੀ ਨੰਬਰ 4 ਵਿੱਚ ਰਹਿ ਰਹੇ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ।

Videos similaires