ਤਰਨਤਾਰਨ 'ਚ ਆੜ੍ਹਤੀ ਦਾ ਗੋਲੀਆਂ ਮਾਰਕੇ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ

2025-01-12 1

ਹਰੀਕੇ ਪੱਤਣ ਵਿੱਚ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

Videos similaires