ਮੋਗਾ 'ਚ ਨਜਾਇਜ਼ ਹਥਿਆਰਾਂ ਸਮੇਤ 2 ਕਾਬੂ, 2 ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

2025-01-12 1

ਮੋਗਾ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 315 ਬੋਰ ਦੇ 2 ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ।

Videos similaires