ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਸਿੱਧੂ ਦੇ ਛੋਟੇ ਭਰਾ ਦੀ ਪਹਿਲੀ ਲੋਹੜੀ ਪਿੰਡ ਵਾਸੀਆਂ ਨਾਲ ਰਲ ਕੇ ਮਨਾਈ ਗਈ ਹੈ।