ਲੁਧਿਆਣਾ ਦੇ ਵਾਰਡ ਨੰਬਰ 75 ਤੋਂ ਆਮ ਆਦਮੀ ਪਾਰਟੀ ਦੇ ਮਹਿਲਾ ਕੌਂਸਲਰ ਦੇ ਪਤੀ ਦੀ ਗੱਡੀ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।