ਇੱਕ ਕਿੱਲੋ ਹੈਰੋਇਨ ਅਤੇ ਮੋਟਰਸਾਇਕਲ ਸਮੇਤ ਦੋ ਨਸ਼ਾ ਤਸਕਰ ਕਾਬੂ, ਇੱਕ ਵਿਅਕਤੀ 'ਤੇ ਪਹਿਲਾ ਹੀ ਕਤਲ ਦਾ ਮਾਮਲਾ ਦਰਜ, ਗ੍ਰਿਫ਼ਤਾਰ ਦੋਵਾਂ ਤਸਕਰਾਂ ਦਾ ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ
2025-01-15
0
ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦੇ ਹੋਏ ਇੱਕ ਕਿੱਲੋ ਹੈਰੋਇਨ ਅਤੇ ਮੋਟਰਸਾਇਕਲ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ।