ਸੂਬੇਦਾਰ ਦਾ ਸੈਨਿਕ ਰਸਮਾਂ ਨਾਲ ਕੀਤਾ ਗਿਆ ਸਸਕਾਰ, ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

2025-01-16 0

ਭਾਰਤੀ ਫੌਜ 'ਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿੰਨ੍ਹਾਂ ਦਾ ਅੱਜ ਸਸਕਾਰ ਕੀਤਾ ਗਿਆ।

Videos similaires