ਪੰਜਾਬ ਵਿੱਚ ਕੰਗਨਾ ਰਣੌਤ ਦੀ 'ਐਮਰਜੈਂਸੀ' ਦਾ ਵਿਰੋਧ, ਕਾਲੀਆਂ ਝੰਡੀਆਂ ਲੈ ਕੇ ਥੀਏਟਰਾਂ ਦੇ ਸਾਹਮਣੇ ਪਹੁੰਚੇ ਲੋਕ, ਅਦਾਕਾਰਾ ਖਿਲਾਫ਼ ਕੀਤੀ ਨਾਅਰੇਬਾਜ਼ੀ

2025-01-17 3

ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਕੰਗਨਾ ਰਣੌਤ ਦੀ 'ਐਮਰਜੈਂਸੀ' ਦਾ ਪਹਿਲਾਂ ਸ਼ੋਅ ਕੈਂਸਲ ਹੋ ਗਿਆ ਹੈ, ਭਾਰੀ ਮਾਤਰਾ ਵਿੱਚ ਪੁਲਿਸ ਸਿਨੇਮਾਘਰਾਂ ਦੇ ਸਾਹਮਣੇ ਤਾਇਨਾਤ ਹੈ।

Videos similaires