ਪਾਤੜਾਂ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ

2025-01-18 1

ਅੱਜ ਇਕ ਵਾਰ ਫਿਰ ਤੋਂ ਸ਼ੰਭੂ-ਖਨੌਰੀ ਅਤੇ ਐਸਕੇਐਮ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਪਟਿਆਲਾ ਦੇ ਪਾਤੜਾਂ ਵਿਖੇ ਹੋ ਰਹੀ ਹੈ। ਜਿਸ ਵਿੱਚ ਵੱਡੇ ਫੈਸਲੇ ਲਏ ਜਾਣਗੇ।

Videos similaires