ਬਠਿੰਡਾ ਦੇ ਪ੍ਰਤਾਪ ਨਗਰ ਵਿੱਚ ਇੰਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਗੁਰਪ੍ਰੀਤ ਸਿੰਘ ਉਰਫ ਸਨੀ ਜੋੜਾ ਦੇ ਘਰ ਐੱਨਆਈਏ ਨੇ ਛਾਪੇਮਾਰੀ ਕੀਤੀ।