ਕੇਂਦਰੀ ਮੰਤਰੀ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਦਿੱਤੇ ਬਿਆਨ ਤੋਂ ਭੜਕੀ ਕਾਂਗਰਸ,ਕਿਹਾ - 'ਟਿੱਪਣੀ ਲਈ ਮੁਆਫੀ ਮੰਗਣ ਅਮਿਤ ਸ਼ਾਹ'

2025-01-23 0

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਲੈ ਕੇ ਵਰਤੀ ਗਈ ਭਾਸ਼ਾ ਖਿਲਾਫ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Videos similaires